ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਤ੍ਰਿਣਮੂਲ ਕਾਂਗਰਸ (TMC) ਦੇ ਸਾਬਕਾ ਸੰਸਦ ਮੈਂਬਰ ਅਤੇ ਕਾਰੋਬਾਰੀ ਕੰਵਰ ਦੀਪ ਸਿੰਘ ਦੇ ਪੁੱਤਰ ਦੇ 127 ਕਰੋੜ ਰੁਪਏ ਤੋਂ ਵੱਧ ਦੇ ਸ਼ੇਅਰ ਮਨੀ ਲਾਂਡਰਿੰਗ ਮਾਮਲੇ ਵਿੱਚ ਜ਼ਬਤ ਕਰ ਲਏ ਹਨ। ED ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ED ਨੇ ਕਿਹਾ ਕਿ ਇਹ ਮਾਮਲਾ ਕਥਿਤ ਤੌਰ ‘ਤੇ 1,900 ਕਰੋੜ ਰੁਪਏ ਦੇ ਪੋਂਜ਼ੀ ਸਕੀਮ ਧੋਖਾਧੜੀ ਨਾਲ ਸਬੰਧਤ ਹੈ।




