Saturday, July 27, 2024
spot_img

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੋਂ ਬਾਅਦ ਸੰਗਤ ਸਿੰਘ ਗਿਲਜੀਆਂ ਦੇ ਘਰ ED ਦੀ ਰੇਡ

Must read

ਚੰਡੀਗੜ੍ਹ, 30 ਨਵੰਬਰ 2023 : ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਅੱਜ ਸਵੇਰੇ ਈ. ਡੀ. ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੇ ਨਾਲ ਹੀ ਕਾਂਗਰਸ ਸਰਕਾਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਜੰਗਲਾਤ ਮੰਤਰੀ ED ਵੱਲੋਂ ਸੰਗਤ ਸਿੰਘ ਗਿਲਜੀਆਂ ਦੇ ਘਰ ਵੀ ਛਾਪੇਮਾਰੀ ਕੀਤੀ ਗਈ।

ਜੰਗਲਾਤ ਘੁਟਾਲੇ ਦੇ ਮਾਮਲੇ ‘ਚ ਈ. ਡੀ. ਦੀ ਟੀਮ ਦਿਨ ਚੜ੍ਹਦਿਆਂ ਹੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਘਰ ਪਹੁੰਚੀ ਅਤੇ ਘਰ ਨੂੰ ਸੀਲ ਕਰਕੇ ਜਾਂਚ ਕੀਤੀ। ਈਡੀ ਵੱਲੋਂ ਧਰਮਸੋਤ ਦੇ ਕਰੀਬੀਆਂ ਦੇ ਟਿਕਾਣਿਆ ‘ਤੇ ਵੀ ਛਾਪੇਮਾਰੀ ਕੀਤੀ ਗਈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article