Saturday, July 27, 2024
spot_img

ਸੀਨੀਅਰ ਕਾਂਸਟੇਬਲ ‘ਤੇ ਗੋਲੀ ਚਲਾਉਣ ਵਾਲੇ ਗੈਂਗਸਟਰ ਰਾਣਾ ਮਨਸੂਰਪੁਰੀਆਂ ਦਾ ਐਨਕਾਉਂਟਰ

Must read

ਹੁਸ਼ਿਆਰਪੁਰ ਵਿਚ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਕਾਤਲ ਰਾਣਾ ਮਨਸੂਰਪੁਰੀਆ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਉਸ ਨੇ ਬੀਤੇ ਐਤਵਾਰ ਨੂੰ ਮੁਕੇਰੀਆਂ ਵਿਚ ਮੁਕਾਬਲੇ ਦੌਰਾਨ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਨੂੰ ਗੋਲੀ ਮਾਰੀ ਸੀ। ਇਸ ਦੇ ਬਾਅਦ ਉਹ ਫਰਾਰ ਹੋ ਗਿਆ ਸੀ।

ਪੁਲਿਸ ਨੇ ਆਖਿਰਕਾਰ 24 ਘੰਟੇ ਦੇ ਅੰਦਰ ਵੱਡੇ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਮਨਸੂਰਪੁਰੀਆ ਦਾ ਐਨਕਾਊਂਟਰ ਕਰ ਦਿੱਤਾ ਹੈ। ਪੁਲਿਸ ਨੇ ਇਹ ਐਨਕਾਊਂਟਰ ਮੁਕੇਰੀਆਂ ਦੇ ਛੋਟੇ ਭੰਗਾਲਾ ‘ਚ ਕੀਤਾ ਹੈ। ਇਸ ਐਨਕਾਊਂਟਰ ‘ਚ ਗੈਂਗਸਟਰ ਸੁਖਵਿੰਦਰ ਸਿੰਘ ਰਾਣਾ ਮਾਰਿਆ ਗਿਆ। ਇਹ ਪੰਜਾਬ ਪੁਲਿਸ ਲਈ ਵੱਡੀ ਕਾਮਯਾਬੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article