Saturday, July 27, 2024
spot_img

ਕਿਸਾਨ ਯੂਨੀਅਨਾਂ ਤੋਂ ਬਾਅਦ ਸਾਬਕਾ ਫ਼ੌਜੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਕੀਆਂ ਰੇਲਾਂ

Must read

ਕਿਸਾਨ ਯੂਨੀਅਨਾਂ ਤੋਂ ਬਾਅਦ ਹੁਣ ਸਾਬਕਾ ਫੌਜੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੇਲਾਂ ਰੋਕੀਆਂ ਗਈਆਂ ਹਨ। ਸਾਬਕਾ ਫੌਜੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਰੇਲਵੇ ਸਟੇਸ਼ਨ ‘ਤੇ ਰੇਲਵੇ ਲਾਈਨਾਂ ‘ਤੇ ਧਰਨਾ ਲਾ ਕੇ ਬੈਠ ਗਏ ਹਨ।

ਸਾਬਕਾ ਫ਼ੌਜੀਆਂ ਵੱਲੋਂ ਇੱਕ ਰੈਂਕ ਇੱਕ ਪੈਨਸ਼ਨ ਦੀ ਮੰਗ ਨੂੰ ਲੈ ਕੇ 250 ਦੇ ਕਰੀਬ ਸਾਬਕਾ ਫ਼ੌਜੀਆਂ ਵੱਲੋਂ ਰੇਲ ਪੱਟੜੀਆਂ ‘ਤੇ ਬੈਠ ਕੇ ਧਰਨਾ ਦਿੱਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਬੀਤੇ ਕੱਲ੍ਹ ਕਿਸਾਨਾਂ ਨੇ ਸਰਕਾਰ ਨਾਲ ਆਪਸੀ ਸਹਿਮਤੀ ਬਣਨ ਤੋਂ ਬਾਅਦ ਜਲੰਧਰ ਤੇ ਅੰਮ੍ਰਿਤਸਰ ‘ਚ ਰੇਲਵੇ ਲਾਈਨਾਂ ਤੋਂ ਧਰਨਾ ਚੁੱਕਿਆ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article