Friday, May 9, 2025
spot_img

ਭਾਰਤ-ਪਾਕਿਸਤਾਨ ਤਣਾਅ ਦੇ ਵਿਚਕਾਰ ਮਿਤੀ 9 ਮਈ ਅਤੇ 10 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਅਸਥਾਈ ਤੌਰ ‘ਤੇ ਮੁਲਤਵੀ

Must read

ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇ ਮੌਜੂਦਾ ਹਾਲਾਤਾਂ ਦੇ ਚਲਦੇ ਮਿਤੀ 9 ਮਈ ਤੇ 10 ਮਈ 2025 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਹੈ। ਨਵੀਆਂ ਮਿਤੀਆਂ ਬਾਰੇ ਜਾਣਕਾਰੀ ਜਲਦ ਹੀ ਜਾਰੀ ਕੀਤੀ ਜਾਵੇਗੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article