Sunday, September 8, 2024
spot_img

ਮੰਦਭਾਗੀ ਖ਼ਬਰ : ਖਨੌਰੀ ਬਾਰਡਰ ‘ਤੇ ਦਿਲ ਦਾ ਦੌਰਾ ਪੈਣ ਨਾਲ ਕਿਸਾਨ ਦੀ ਮੌ.ਤ

Must read

ਖਨੌਰੀ ਬਾਰਡਰ ਤੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ। ਇਕ ਹੋਰ ਪ੍ਰਦਰਸ਼ਨਕਾਰੀ ਕਿਸਾਨ ਦੀ ਅੰਦੋਲਨ ਦੌਰਾਨ ਮੌਤ ਹੋ ਗਈ। ਕਿਸਾਨ ਆਗੂ ਸਰਵਣ ਪੰਧੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 62 ਸਾਲਾ ਦਰਸ਼ਨ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਅਮਰਗੜ੍ਹ, ਬਠਿੰਡਾ ਦਾ ਰਹਿਣ ਵਾਲਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article