Friday, July 26, 2024
spot_img

ਕਿਸਾਨ ਆਗੂਆਂ ਨੇ ਸ਼ੁਭਕਰਨ ਦਾ ਸਸਕਾਰ ਕਰਨ ਤੋਂ ਕੀਤਾ ਇਨਕਾਰ

Must read

ਬੀਤੇ ਦਿਨੀਂ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨ ਅੰਦੋਲਨ ਦੌਰਾਨ ਹਮਲਾ ਕੀਤਾ ਗਿਆ ਜਿਸ ਵਿਚ 21 ਸਾਲਾ ਨੌਜਵਾਨ ਕਿਸਾਨ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਸ਼ੁਭਕਰਨ ਸਿੰਘ ਦਾ ਅੱਜ ਵੀ ਪੋਸਟਮਾਰਟਮ ਨਹੀਂ ਹੋਇਆ। ਕਿਸਾਨ ਆਗੂਆਂ ਵੱਲੋਂ ਹਰਿਆਣਾ ਪੁਲਿਸ ਤੇ ਸਰਕਾਰ ‘ਤੇ ਐੱਫਆਈਆਰ ਦਰਜ ਕਰਨ ਦੀ ਪੰਜਾਬ ਸਰਕਾਰ ਅੱਗੇ ਮੰਗ ਕੀਤੀ ਗਈ ਹੈ।

ਕਿਸਾਨ ਆਗੂਆਂ ਵੱਲੋਂ ਸ਼ੁਭਕਰਨ ਸਿੰਘ ਦਾ ਸਸਕਾਰ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਨਹੀਂ ਹੋਵੇਗਾ ਉਦੋਂ ਤੱਕ ਸ਼ੁਭਕਰਨ ਦਾ ਅੰਤਿਮ ਸਸਕਾਰ ਨਹੀਂ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article