Friday, July 26, 2024
spot_img

ਸ਼ੰਬੂ ਬਾਰਡਰ ‘ਤੇ ਅੱਥਰੂ ਗੈਸ ਗੋਲੇ ਦੇ ਸੰਪਰਕ ‘ਚ ਆਉਣ ਨਾਲ ਗੁਰਦਾਸਪੁਰ ਦੇ ਕਿਸਾਨ ਦੀ ਮੌ*ਤ

Must read

ਸ਼ੰਬੂ ਬਾਰਡਰ ‘ਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਅੱਥਰੂ ਗੈਸ ਗੋਲੇ ਦੇ ਸੰਪਰਕ ਵਿੱਚ ਆਉਣ ਨਾਲ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਕਿਸਾਨ ਨੂੰ ਰਜਿੰਦਰਾ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ।

ਹਸਪਤਾਲ ‘ਚ ਜੇਰੇ ਇਲਾਜ਼ ਦੌਰਾਨ ਉਸ ਦੀ ਅੱਜ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਗਿਆਨ ਸਿੰਘ ਪੁੱਤਰ ਗੁਜਰ ਸਿੰਘ ਪਿੰਡ ਚਾਂਚੌਕੀ ਥਾਣਾ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਕਿਸਾਨ ਦੀ ਮ੍ਰਿਤਕ ਦੇਹ ਨੂੰ ਜਲਦ ਪਿੰਡ ਲਿਆਂਦਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article