Monday, December 23, 2024
spot_img

ਲੁਧਿਆਣਾ: ਸਾਢੇ ਤਿੰਨ ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਸਾਬਕਾ ਕਾਂਗਰਸੀ ਵਿਧਾਇਕ ਸਮੇਤ ਕੁੱਲ 6 ਖਿਲਾਫ ਮਾਮਲਾ ਦਰਜ, 3 ਗ੍ਰਿਫ਼ਤਾਰ

Must read

ਚਿੱਟ ਫੰਡ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਨਿਰਮਲ ਸਿੰਘ ਭੰਗੂ ਦੀ ਰਿਹਾਈ ਲਈ ਲੁਧਿਆਣਾ ਦੇ ਸਰਾਭਾ ਨਗਰ ਥਾਣੇ ਦੀ ਪੁਲੀਸ ਨੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੌਰਟਭਾਈ ਅਤੇ ਹੋਰ ਸਾਥੀਆਂ ਖ਼ਿਲਾਫ਼ ਧੋਖਾਧੜੀ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਏਸੀਪੀ ਵੈਸਟ ਮਨਦੀਪ ਸਿੰਘ ਸੰਧੂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੁਲਿਸ ਹੁਣ ਤੱਕ ਤਿੰਨ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਸਾਬਕਾ ਵਿਧਾਇਕ ਸਮੇਤ ਬਾਕੀ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਨਾ ਬਾਕੀ ਹੈ, ਜਿਨ੍ਹਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article