Monday, December 23, 2024
spot_img

ਮੂਸੇਵਾਲਾ ਕਤ.ਲ*ਕਾਂਡ ਦਾ ਮਾਸਟਰਮਾਈਂਡ ਗੋਲਡੀ ਅਮਰੀਕਾ ਦੀ ਨਾਗਰਿਕਤਾ ਲੈਣ ਲਈ ਅਮਰੀਕਾ ‘ਚ ਕਰਵਾਉਣ ਜਾ ਰਿਹਾ ਵਿਆਹ !

Must read

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰ ਮਾਈਂਡ ਗੈਂਗਸਟਰ ਗੋਲਡੀ ਬਰਾੜ ਅਮਰੀਕਾ ਵਿੱਚ ਪੱਕਾ ਨਾਗਰਿਕ ਬਣਨ ਲਈ ਵਿਆਹ ਕਰਵਾਉਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਭਾਰਤੀ ਏਜੰਸੀਆਂ ਨੂੰ ਜਾਣਕਾਰੀ ਮਿਲੀ ਹੈ ਕਿ ਗੋਲਡੀ ਅਮਰੀਕੀ ਕੁੜੀ ਨਾਲ ਵਿਆਹ ਕਰਵਾ ਕੇ ਅਮਰੀਕਾ ਦੀ ਨਾਗਰਿਕਤਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ।

ਸੂਤਰਾਂ ਮੁਤਾਬਕ ਗੋਲਡੀ ਬਰਾੜ ਅਫਰੀਕਨ ਕੁੜੀਆਂ ਦੇ ਸੰਪਰਕ ‘ਚ ਹੈ। ਇਹ ਉਹ ਕੁੜੀਆਂ ਹਨ ਜੋ ਅਮਰੀਕਾ ਦੀਆਂ ਨਾਗਰਿਕ ਹਨ। ਦੱਸ ਦਈਏ ਕਿ ਜੇਕਰ ਗੋਲਡੀ ਬਰਾੜ ਅਮਰੀਕਾ ‘ਚ ਆਪਣਾ ਵਿਆਹ ਰਜਿਸਟਰ ਕਰਵਾ ਲੈਂਦਾ ਹੈ ਤਾਂ ਉਹ ਅਮਰੀਕਾ ਦਾ ਪੱਕਾ ਨਾਗਰਿਕ ਬਣ ਜਾਵੇਗਾ। ਅਮਰੀਕਾ ਦਾ ਪੱਕਾ ਨਾਗਰਿਕ ਬਣਨ ਤੋਂ ਬਾਅਦ ਉਸ ਨੂੰ ਭਾਰਤ ਲਿਆਉਣਾ ਜਾਂ ਉਸ ਖਿਲਾਫ ਕਾਰਵਾਈ ਕਰਨਾ ਮੁਸ਼ਕਿਲ ਹੋ ਸਕਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article