ਪੰਜਾਬ ਸਰਕਾਰ ਵੱਲੋਂ ਭਲਕੇ ਯਾਨੀ 1 ਮਈ ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ ਡੇਅ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦਿਨ ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫਤਰ, ਬੋਰਡ ਕਾਰਪੋਰੇਸ਼ਨ ਬੰਦ ਰਹਿਣਗੇ। ਇਸ ਬਾਰੇ ਪੰਜਾਬ ਸਰਕਾਰ ਦੇ ਵੱਲੋਂ ਨੋਟੀਫਿਕੇਸ਼ਨ ਕਰਕੇ ਜਾਣਕਾਰੀ ਦਿੱਤੀ ਗਈ ਹੈ।