Friday, March 27, 2026
spot_img

ਵੱਧਦੀ ਠੰਡ ਦੇ ਮੱਦੇਨਜ਼ਰ ਸਕੂਲਾਂ ‘ਚ ਮੁੜ ਵਧੀਆਂ ਛੁੱਟੀਆਂ, ਜਾਣੋ ਹੁਣ ਕਦੋਂ ਤੱਕ ਬੰਦ ਰਹਿਣਗੇ ਸਕੂਲ

Must read

ਜਨਵਰੀ ਮਹੀਨੇ ‘ਚ ਲਗਾਤਾਰ ਪੈ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਕੂਲਾਂ ਦੇ ਸਮੇਂ ਵਿੱਚ ਅਸਥਾਈ ਤਬਦੀਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਚੰਡੀਗੜ੍ਹ ਦੇ ਸਕੂਲ 8 ਜਨਵਰੀ ਨੂੰ ਦੁਬਾਰਾ ਖੁੱਲ੍ਹਣੇ ਸਨ ਪਰ ਠੰਢ ਅਤੇ ਸੰਘਣੀ ਧੁੰਦ ਦੀ ਭਵਿੱਖਬਾਣੀ ਦੇ ਮੱਦੇਨਜ਼ਰ 10 ਜਨਵਰੀ ਤੱਕ ਸਕੂਲਾਂ ਵਿੱਚ ਛੁੱਟੀਆਂ ਰਹਿਣਗੀਆਂ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article