Sunday, September 8, 2024
spot_img

ਮੋਹਾਲੀ : ਹੋਟਲ ਰਾਇਲ ਗਲੈਕਸੀ ‘ਚ ਲੱਗੀ ਭਿਆਨਕ ਅੱਗ

Must read

ਮੋਹਾਲੀ ਦੇ ਜ਼ੀਰਕਪੁਰ ‘ਚ ਹੋਟਲ ਰਾਇਲ ਗਲੈਕਸੀ ‘ਚ ਭਿਆਨਕ ਅੱਗ ਲੱਗ ਗਈ। ਹੋਟਲ ਦੇ ਕੋਲ ਲੰਘ ਫਾਇਰ ਦੇ ਅਫ਼ਸਰ ਜਸਵੰਤ ਸਿੰਘ ਨੇ ਦੇਖਿਆ। ਜਸਵੰਤ ਸਿੰਘ ਨੇ ਤੁਰੰਤ ਫ਼ੋਨ ਕਰਕੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਇਆ।

ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਾ ਕਿ ਅੱਧੇ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article