Saturday, April 12, 2025
spot_img

ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭੁ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥

Must read

ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭੁ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰ ਹਾਜਰੁ ਨਦਰੀ ਆਈਐ ਰਾਮ ॥੧॥

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article