ਕਰਨਾਟਕ ਦੇ ਹਸਨ ਜ਼ਿਲ੍ਹੇ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਆਈਪੀਐਸ ਅਧਿਕਾਰੀ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਆਪਣੀ ਪਹਿਲੀ ਪੋਸਟਿੰਗ ‘ਤੇ ਚਾਰਜ ਸੰਭਾਲਣ ਵਾਲੇ ਸਨ। ਪੁਲਿਸ ਨੇ ਦੱਸਿਆ ਕਿ ਕਰਨਾਟਕ ਕੇਡਰ ਦੇ 2023 ਬੈਚ ਦੇ ਆਈਪੀਐਸ ਅਧਿਕਾਰੀ ਹਰਸ਼ਵਰਧਨ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਸਨ।