Monday, December 23, 2024
spot_img

ਸਾਬਕਾ CM ਬੇਅੰਤ ਸਿੰਘ ਕ.ਤਲ ਮਾਮਲੇ ‘ਚ ਸਜ਼ਾ ਕੱਟ ਜਗਤਾਰ ਸਿੰਘ ਤਾਰਾ ਨੂੰ ਹਾਈ ਕੋਰਟ ਨੇ ਦਿੱਤੀ 2 ਘੰਟੇ ਦੀ ਪੈਰੋਲ

Must read

ਸਾਬਕਾ CM ਬੇਅੰਤ ਸਿੰਘ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ ਨੂੰ ਹਾਈ ਕੋਰਟ ਵੱਲੋਂ 2 ਘੰਟੇ ਦੀ ਪੈਰੋਲ ਮਿਲੀ ਹੈ। ਦੱਸ ਦਈਏ ਕਿ ਜਗਤਾਰ ਸਿੰਘ ਤਾਰਾ ਨੂੰ ਆਪਣੀ ਭਤੀਜੀ ਦੇ ਵਿਆਹ ‘ਚ ਸ਼ਾਮਿਲ ਹੋਣ ਲਈ ਪੈਰੋਲ ਮਿਲੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article