Saturday, July 27, 2024
spot_img

ਜਲੰਧਰ ਪੁਲਿਸ ਐਨਕਾਊਂਟਰ: ਕਰਾਸ ਫਾਇਰਿੰਗ ਤੋਂ ਬਾਅਦ 2 ਗੈਂਗ*ਸਟਰ ਗ੍ਰਿਫ਼*ਤਾਰ

Must read

ਪੰਜਾਬ ਦੇ ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦਾ ਦੱਸਿਆ ਜਾ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article