Saturday, July 27, 2024
spot_img

ਜਲੰਧਰ : ਸਰਵਿਸ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਸਬ-ਇੰਸਪੈਕਟਰ ਦੀ ਮੌ*ਤ

Must read

ਜਲੰਧਰ : ਸਰਵਿਸ ਪਿਸਤੌਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਚੱਲਣ ਕਾਰਨ ਸਬ-ਇੰਸਪੈਕਟਰ ਭੁਪਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ 50 ਸਾਲਾ SI ਭੁਪਿੰਦਰ ਸਿੰਘ ਆਪਣੀ ਸਰਕਾਰੀ ਪਿਸਤੌਲ ਨੂੰ ਸਾਫ਼ ਕਰ ਰਹੇ ਹਨ ਤਾਂ ਅਚਾਨਕ ਗੋਲੀ ਉਨ੍ਹਾਂ ਦੇ ਸਿਰ ‘ਤੇ ਵੱਜਣ ਕਾਰਨ ਓਹਨਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਭੋਗਪੁਰ ਦੇ ਰਹਿਣ ਵਾਲੇ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article