ਹਰਿਆਣਾ ਦੇ ਕਰਨਾਲ ਦੇ ਨੌਜਵਾਨ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਮ੍ਰਿਤਕ ਨੌਜਵਾਨ ਸੰਜੇ ਅਗਸਤ 2022 ‘ਚ 30 ਲੱਖ ਰੁਪਏ ਲਗਾ ਕੇ ਡੌਕੀ ਰਾਹੀਂ ਕੈਲੀਫੋਰਨੀਆ ਗਿਆ ਸੀ। ਜਿੱਥੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਨੇ ਪੰਜਾਬ ਸਰਕਾਰ ਨੂੰ ਸੰਜੇ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਬੇਨਤੀ ਕੀਤੀ ਹੈ।