Saturday, September 7, 2024
spot_img

ਭਾਰਤੀ ਫ਼ੌਜ ‘ਚ ਤਾਇਨਾਤ ਮਾਨਸਾ ਦੇ ਜਵਾਨ ਦੀ ਡਿਊਟੀ ਦੌਰਾਨ ਮੌ*ਤ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਕੁਲਦੀਪ ਸਿੰਘ

Must read

ਰਾਜਸਥਾਨ : 2018 ਤੋਂ ਭਾਰਤੀ ਫੌਜ ‘ਚ ਤਾਇਨਾਤ ਮਾਨਸਾ ਦੇ ਪਿੰਡ ਦੂਲੋਵਾਲ ਦੇ ਜਵਾਨ ਕੁਲਦੀਪ ਸਿੰਘ ਦੀ ਬੀਮਾਰੀ ਕਾਰਨ ਰਾਜਸਥਾਨ ‘ਚ ਡਿਊਟੀ ਦੌਰਾਨ ਮੌਤ ਹੋ ਗਈ ਹੈ। ਕੁਲਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ।

ਦੱਸ ਦਈਏ ਕਿ ਕੁਲਦੀਪ ਸਿੰਘ ਆਪਣੇ ਪਿਤਾ ਦਾ ਇਕਲੌਤਾ ਪੁੱਤਰ ਸੀ। ਕੁਲਦੀਪ ਸਿੰਘ ਹੁਣ ਸੂਰਤਗੜ੍ਹ, ਰਾਜਸਥਾਨ ਵਿਖੇ ਤਾਇਨਾਤ ਸੀ। ਜਿੱਥੇ ਉਸਦੀ ਬੀਮਾਰੀ ਕਾਰਨ ਇਲਾਜ ਦੌਰਾਨ ਮੌਤ ਹੋ ਗਈ। ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article