ਤੀਜੇ ਰਾਊਂਡ ‘ਚ ਵੀ ‘ਆਪ’ ਦੀ ਲੀਡ ਬਰਕਰਾਰ। ‘ਆਪ’ ਦੇ ਸੰਜੀਵ ਅਰੋੜਾ ਨੂੰ 8277 ਵੋਟਾਂ ਪਈਆਂ। ਭਾਜਪਾ ਦੇ ਜੀਵਨ ਗੁਪਤਾ 5217 ਵੋਟਾਂ ਨਾਲ ਦੂਜੇ ਨੰਬਰ ‘ਤੇ ਰਹੇ ਅਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਤੀਜੇ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਚੌਥੇ ਸਥਾਨ ‘ਤੇ ਰਹੇ। ਤੀਜਾ ਰਾਊਂਡ ਖ਼ਤਮ ਹੋਣ ਤੋਂ ਬਾਅਦ ਚੌਥੇ ਗੇੜ ਦੀ ਗਿਣਤੀ ਸ਼ੁਰੂ ਹੋਈ।