ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੀ ਸਰਕਾਰ ਦੇ ਤੀਜੇ ਕਾਰਜਕਾਲ ਦੌਰਾਨ 112 ਐਪਿਸੋਡ ਵਿੱਚ ਅੱਜ ਮਨ ਕੀ ਬਾਤ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਉਹਨਾਂ ਨੇ ਮਨ ਕੀ ਬਾਤ ਪ੍ਰੋਗਰਾਮ ਦੀ ਸ਼ੁਰੂਆਤ ਪੈਰਿਸ ਓਲੰਪਿਕ ਤੋਂ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਮੈਥ ਦੇ ਭਾਰਤੀ ਵਿਦਿਆਰਥੀਆਂ ਨੂੰ ਫੋਨ ਕਰਕੇ ਵਧਾਈ ਦਿੱਤੀ। ਮੰਨਿਆ ਜਾ ਰਿਹਾ ਹੈ ਕਿ ਅੱਜ ਪ੍ਰਧਾਨ ਮੰਤਰੀ ਪੈਰਿਸ ਓਲੰਪਿਕ ਅਤੇ ਆਮ ਬਜਟ 2024 ‘ਤੇ ਆਪਣੇ ਵਿਚਾਰ ਪੇਸ਼ ਕਰ ਸਕਦੇ ਹਨ। ਪਿਛਲੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਪੀਐਮ ਮੋਦੀ ਨੇ ਚੋਣ ਕਮਿਸ਼ਨ ਨੂੰ ਸਫ਼ਲ ਚੋਣਾਂ ਕਰਵਾਉਣ ਲਈ ਵਧਾਈ ਦਿੱਤੀ ਸੀ।
‘Maan Ki Baat’ ਪ੍ਰੋਗਰਾਮ ‘ਚ PM Modi ਨੇ ਓਲੰਪਿਕ ਜੇਤੂਆਂ ਨਾਲ ਕੀਤੀ ਫੋਨ ‘ਤੇ ਗੱਲ




