Sunday, June 7, 2026
spot_img

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 6 IAS ਅਧਿਕਾਰੀਆਂ ਦੇ ਕੀਤੇ ਤਬਾਦਲੇ

Must read

ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐਸ.) ਦੇ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਵਿਭਾਗਾਂ ਵਿੱਚ ਤਾਇਨਾਤ ਸੀਨੀਅਰ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਪ੍ਰਸ਼ਾਸਨਿਕ ਫੇਰਬਦਲ ਨੂੰ ਸੂਬਾ ਸਰਕਾਰ ਦਾ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article