Monday, February 9, 2026
spot_img

77ਵੇਂ ਗਣਤੰਤਰ ਦਿਵਸ ਮੌਕੇ ਮੰਤਰੀ ਹਰਭਜਨ ਸਿੰਘ ETO ਨੇ ਲੁਧਿਆਣਾ ਵਿਖੇ ਲਹਿਰਾਇਆ ਤਿਰੰਗਾ

Must read

ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਗਣਤੰਤਰ ਦਿਵਸ ‘ਤੇ ਤਿਰੰਗਾ ਲਹਿਰਾਉਣ ਸੂਚੀ ਜਾਰੀ ਕੀਤੀ ਗਈ ਸੀ। 77ਵੇਂ ਗਣਤੰਤਰ ਦਿਵਸ ਮੌਕੇ ਮੰਤਰੀ ਹਰਭਜਨ ਸਿੰਘ ETO ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਤਿਰੰਗਾ ਲਹਿਰਾਇਆ। ਇਸ ਤੋਂ ਇਲਾਵਾ, ਸਾਰੇ ਰਾਜ ਮੰਤਰੀਆਂ ਨੂੰ ਸ਼ਾਂਤੀਪੂਰਨ ਅਤੇ ਵਿਵਸਥਾਪੂਰਵਕ ਜਸ਼ਨ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡਿਊਟੀਆਂ ਸੌਂਪੀਆਂ ਗਈਆਂ ਹਨ । ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਜ ਭਰ ਵਿੱਚ ਪਰੇਡ, ਸੱਭਿਆਚਾਰਕ ਪ੍ਰੋਗਰਾਮ ਅਤੇ ਹੋਰ ਸਮਾਗਮ ਆਯੋਜਿਤ ਕੀਤੀ ਗਈ ਹੈ। ਸੂਬਾ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਸਾਰੇ ਸੁਰੱਖਿਆ ਅਤੇ ਸਮਾਗਮ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article