Sunday, September 8, 2024
spot_img

ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਦਾ ਹੋਇਆ ਦੇਹਾਂਤ

Must read

ਸਿੱਖ ਧਰਮ ਦੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੇ ਮਾਤਾ ਬਲਵੀਰ ਕੌਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਮਾਤਾ ਬੀਬੀ ਬਲਬੀਰ ਕੌਰ ਦਾ ਦਿਹਾਂਤਹੋ ਗਿਆ ਹੈ। ਸੁਖਬੀਰ ਬਾਦਲ ਨੇ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਦੇ ਮਾਤਾ ਜੀ ਦੇ ਦਿਹਾਂਤ ‘ਤੇ ਟਵੀਟਰ ਤੇ ਟਵੀਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article