Saturday, July 27, 2024
spot_img

MP ਰਵਨੀਤ ਸਿੰਘ ਬਿੱਟੂ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Must read

MP ਰਵਨੀਤ ਸਿੰਘ ਬਿੱਟੂ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। MP ਰਵਨੀਤ ਸਿੰਘ ਬਿੱਟੂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ ਜਿਸ ਵਿਚ ਰਵਨੀਤ ਸਿੰਘ ਬਿੱਟੂ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ ਹਨ। ਰਵਨੀਤ ਸਿੰਘ ਬਿੱਟੂ ਨੂੰ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਦੱਸ ਦਈਏ ਕਿ ਰਵਨੀਤ ਸਿੰਘ ਬਿੱਟੂ ਲੋਕ ਸਭਾ ਚੋਣਾਂ 2024 ਲਈ ਲੁਧਿਆਣਾ ਤੋਂ ਖੜ੍ਹਨ ਦਾ ਐਲਾਨ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article