ਕੈਨੇਡਾ ‘ਚ ਪੰਜਾਬੀ ਨੌਜਵਾਨ ਨਵਜੋਤ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਨਵਜੋਤ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਢੋਟੀਆਂ ਦਾ ਰਹਿਣ ਵਾਲਾ ਸੀ। ਨਵਜੋਤ ਸਿੰਘ ਦੀ ਉਮਰ 27 ਸੀ ਅਤੇ ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹਾਰਟ ਐਟਮ ਨਾਲ ਹੋਈ ਮੌ.ਤ




