ਚੰਡੀਗੜ੍ਹ, 1 ਦਸੰਬਰ 2024 : ਕੁੱਝ ਸਮਾਂ ਪਹਿਲਾਂ ਨੈਸ਼ਨਲ ਹਾਈਵੇ ਦੀ ਉਸਾਰੀ ਕਰ ਰਹੀ ਲੇਬਰ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕਰਕੇ, ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਗਿਆ ਸੀ। ਹੁਣ ਇਸ ਮਾਮਲੇ ‘ਚ NHA ਨੇ ਕਾਰਵਾਈ ਕਰਨ ਅਤੇ ਸੁਰੱਖਿਆ ਮੁਹੱਈਆ ਕਰਾਉਣ ਵਾਸਤੇ ਡੀਜੀਪੀ ਪੰਜਾਬ ਨੂੰ ਚਿੱਠੀ ਲਿਖੀ ਹੈ। NHA ਨੇ ਚਿੱਠੀ ਵਿੱਚ ਲਿਖਿਆ :