Sunday, September 8, 2024
spot_img

ਪਾਕਿਸਤਾਨੀ ਡਰੋਨ ਇੱਕ ਵਾਰ ਫੇਰ ਟੱਪਿਆ ਬਾਰਡਰ, BSF ਨੇ ਪਿਸਤੌਲ, ਮੈਗਜ਼ੀਨ, ਜਿੰਦਾ ਰੌਂਦ ਅਤੇ ਹੈਰੋਇਨ ਕੀਤੀ ਬਰਾਮਦ

Must read

ਅੰਮ੍ਰਿਤਸਰ, 26 ਨਵੰਬਰ 2023 – ਅੰਮ੍ਰਿਤਸਰ ਜ਼ਿਲ੍ਹੇ ‘ਚ ਬਾਰਡਰ ‘ਤੇ ਪੈਂਦੇ ਪਿੰਡ ਚੱਕ ਅੱਲ੍ਹਾ ਬਖਸ਼ ‘ਚ 26 ਨਵੰਬਰ ਦੀ ਸਵੇਰ ਨੂੰ ਇੱਕ ਵਾਰ ਫੇਰ ਇੱਕ ਪਾਕਿਸਤਾਨੀ ਡਰੋਨ ਨੇ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਕੀਤੀ। ਜਿਸ ਦੀ ਹਰਕਤ ਦਾ ਪਤਾ ਲੱਗਦਿਆਂ ਹੀ ਡਰੋਨ ਨੂੰ ਬੀਐਸਐਫ ਦੇ ਜਵਾਨਾਂ ਨੇ ਗੋਲੀਬਾਰੀ ਨਾਲ ਰੋਕ ਦਿੱਤਾ।

ਜਿਸ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ ਅਤੇ ਤਲਾਸ਼ੀ ਮੁਹਿੰਮ ਦੌਰਾਨ ਬੀ.ਐਸ.ਐਫ. ਦੇ ਜਵਾਨਾਂ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚੱਕ ਅੱਲ੍ਹਾ ਬਖਸ਼ ਤੋਂ ਇੱਕ ਪਿਸਤੌਲ, 2 ਮੈਗਜ਼ੀਨ, 20 ਜਿੰਦਾ ਰੌਂਦ ਅਤੇ 5.240 ਕਿਲੋ ਹੈਰੋਇਨ ਬਰਾਮਦ ਬੀਤੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article