Friday, April 19, 2024
spot_img

ਪੰਚ ਤੱਤਾਂ ‘ਚ ਵਿਲੀਨ ਹੋਏ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਨੇ ਚਿਖ਼ਾ ਨੂੰ ਕੀਤਾ ਅਗਨ ਭੇਂਟ

Must read

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਚ ਤੱਤਾਂ ‘ਚ ਵਿਲੀਨ ਹੋਏ। ਬੇਟੇ ਸੁਖਬੀਰ ਸਿੰਘ ਬਾਦਲ ਨੇ ਮੁੱਖ ਅਗਨੀ ਦਿੱਤੀ ਹੈ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਪਿੰਡ ਬਾਦਲ ਵਿਖੇ ਘਰ ਵਿੱਚ ਰੱਖਿਆ ਗਿਆ। ਇਸ ਦੌਰਾਨ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਬਾਕੀ ਪਰਿਵਾਰ ਵੀ ਬੇਹੱਦ ਭਾਵੁਕ ਹੋਇਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article