Thursday, October 23, 2025
spot_img

PCS ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫੰਡ ਲਈ ਮੁੱਖ ਮੰਤਰੀ ਮਾਨ ਨੂੰ ਸੌਂਪੇ 12 ਲੱਖ ਰੁਪਏ ਦੇ ਚੈੱਕ

Must read

ਚੰਡੀਗੜ੍ਹ : ਪੰਜਾਬ ਸਿਵਲ ਸਰਵਿਸ (ਪੀਸੀਐਸ) ਅਫਸਰ ਐਸੋਸੀਏਸ਼ਨ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚ ਯੋਗਦਾਨ ਵਜੋਂ 12 ਲੱਖ ਰੁਪਏ ਦੇ ਚੈੱਕ ਸੌਂਪੇ ਹਨ।

ਐਸੋਸੀਏਸ਼ਨ ਦੇ ਪ੍ਰਧਾਨ ਸਕਤਰ ਸਿੰਘ ਬੱਲ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਚੈੱਕ ਸੌਂਪੇ। ਇਸ ਵਿੱਚੋਂ 7.5 ਲੱਖ ਰੁਪਏ ਪੀਸੀਐਸ ਐਸੋਸੀਏਸ਼ਨ ਵੱਲੋਂ, 1 ਲੱਖ ਰੁਪਏ ਆਲ ਇੰਡੀਆ ਫੈਡਰੇਸ਼ਨ ਫਾਰ ਐਸਸੀਐਸ ਐਸੋਸੀਏਸ਼ਨਜ਼ (ਏਆਈਐਫ) ਵੱਲੋਂ ਅਤੇ 3.5 ਲੱਖ ਰੁਪਏ ਹਰਿਆਣਾ ਸਿਵਲ ਸਰਵਿਸ ਅਫਸਰ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਹਨ। ਇਸ ਮੌਕੇ ਮੁੱਖ ਸਕੱਤਰ ਕੇਏਪੀ ਸਿਨਹਾ ਵੀ ਮੌਜੂਦ ਸਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article