Tuesday, November 5, 2024
spot_img

PM ਮੋਦੀ ਨੇ ਇਹਨਾਂ ਤਿੰਨ ਸ਼ਖ਼ਸੀਅਤਾਂ ਨੂੰ ‘ਭਾਰਤ ਰਤਨ’ ਪੁਰਸਕਾਰ ਦੇਣ ਦਾ ਕੀਤਾ ਐਲਾਨ, ਜਾਣੋ

Must read

ਦਿ ਸਿਟੀ ਹੈੱਡ ਲਾਈਨਸ

ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਅਤੇ ਪੀਵੀ ਨਰਸਿਮਹਾ ਰਾਓ ਤੇ ਵਿਗਿਆਨੀ ਐਮਐਸ ਸਵਾਮੀਨਾਥਨ ਨੂੰ ਸਰਵਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਐਕਸ ‘ਤੇ ਪੋਸਟ ਕਰਕੇ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੀ ਸਰਕਾਰ ਦੀ ਖੁਸ਼ਕਿਸਮਤੀ ਹੈ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀਵੀ ਨਰਸਿਮਹਾ ਰਾਓ ਅਤੇ ਵਿਗਿਆਨੀ ਐਮਐਸ ਸਵਾਮੀਨਾਥਨ ਨੂੰ ਭਾਰਤ ਰਤਨ (ਮਰਨ ਉਪਰੰਤ) ਦੇਣ ਦਾ ਐਲਾਨ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article