Sunday, July 7, 2024
spot_img

PM ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਏਅਰਪੋਰਟ ਲਈ ਰਵਾਨਾ ਹੋਈ ਕ੍ਰਿਕਟ ਟੀਮ ਇੰਡੀਆ

Must read

T-20 world cup ਜਿੱਤਣ ਤੋਂ ਬਾਅਦ ਟੀਮ ਇੰਡੀਆ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ। PM ਮੋਦੀ ਨਾਲ ਖਿਡਾਰੀਆਂ ਨੇ ਕਰੀਬ 2 ਘੰਟਿਆਂ ਤੱਕ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਹੁਣ ਟੀਮ ਇੰਡੀਆ ਏਅਰਪੋਰਟ ਦੇ ਲਈ ਰਵਾਨਾ ਹੋ ਗਈ ਹੈ। ਟੀਮ ਸਵੇਰੇ 10.30 ਵਜੇ PM ਮੋਦੀ ਦੀ ਰਿਹਾਇਸ਼ ‘ਤੇ ਪਹੁੰਚੀ ਸੀ। ਇਸ ਤੋਂ ਪਹਿਲਾਂ ਟੀਮ ਨੇ ਹੋਟਲ ITC ਮੌਰਿਆ ਵਿੱਚ ਸਪੈਸ਼ਲ ਕੇਕ ਕੱਟਿਆ। ਇੱਥੇ ਕਪਤਾਨ ਰੋਹਿਤ ਸ਼ਰਮਾ ਸਣੇ ਰਿਸ਼ਭ ਪੰਤ, ਸੂਰਿਆਕੁਮਾਰ ਯਾਦਵ ਤੇ ਹਾਰਦਿਕ ਪੰਡਯਾ ਤੇ ਹੋਰ ਖਿਡਾਰੀਆਂ ਨੇ ਢੋਲ ਦੀ ਥਾਪ ‘ਤੇ ਭੰਗੜਾ ਪਾਉਂਦੇ ਨਜ਼ਰ ਆਏ। ਦਿੱਲੀ ਏਅਰਪੋਰਟ ਪਹੁੰਚਣ ਦੇ ਬਾਅਦ ਕਪਤਾਨ ਰੋਹਿਤ ਸ਼ਰਮਾ, BCCI ਸਕੱਤਰ ਜੈ ਸ਼ਾਹ ਤੇ ਪ੍ਰਧਾਨ ਰੋਜ਼ਰ ਬਿਨੀ ਨੇ ਵੀ ਕੇਕ ਕੱਟਿਆ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article