ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਅ ਕੀਤਾ। ਪੀਐੱਮ ਮੋਦੀ ਨੇ ਹਿਮਾਚਲ ਪ੍ਰਦੇਸ਼ ਲਈ ਸਪੈਸ਼ਲ ਪੈਕਜ ਦਾ ਐਲਾਨ ਕੀਤਾ ਹੈ। ਹਿਮਾਚਲ ਨੂੰ 1500 ਕਰੋੜ ਦਾ ਸਪੈਸ਼ਲ ਪੈਕਜ ਦਾ ਐਲਾਨ ਕੀਤਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਆਰਥਿਕ ਮਦਦ ਕੀਤੀ ਹੈ।