Thursday, March 28, 2024
spot_img

PM Modi France Visit: ਫਰਾਂਸ ਦੌਰੇ ‘ਤੇ ਜਾਣਗੇ PM ਮੋਦੀ, 14 ਜੁਲਾਈ ਨੂੰ ਨੈਸ਼ਨਲ ਪਰੇਡ ‘ਚ ਹੋਣਗੇ ਮੁੱਖ ਮਹਿਮਾਨ

Must read

ਭਾਰਤ ਅਤੇ ਫਰਾਂਸ ਦੇ ਸਬੰਧ ਲਗਾਤਾਰ ਮਜ਼ਬੂਤ ​​ਹੋ ਰਹੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਜੁਲਾਈ ਨੂੰ ਪੈਰਿਸ ਵਿੱਚ ਹੋਣ ਵਾਲੀ ਬੈਸਟੀਲ ਡੇ ਪਰੇਡ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਦੇ 25 ਸਾਲ ਪੂਰੇ ਹੋਣ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਬੈਸਟੀਲ ਡੇਅ ਪਰੇਡ ‘ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ।

ਮੈਕਰੋਨ ਨੇ ਇਸ ‘ਤੇ ਖੁਸ਼ੀ ਜ਼ਾਹਰ ਕੀਤੀ। ਪੀਐਮ ਮੋਦੀ ਦੇ ਨਾਲ ਇੱਕ ਫੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, “ਪਿਆਰੇ ਨਰੇਂਦਰ, 14 ਜੁਲਾਈ ਦੀ ਪਰੇਡ ਦੇ ਮਹਿਮਾਨ ਦੇ ਰੂਪ ਵਿੱਚ ਪੈਰਿਸ ਵਿੱਚ ਤੁਹਾਡਾ ਸਵਾਗਤ ਕਰਦੇ ਹੋਏ ਮੈਨੂੰ ਬਹੁਤ ਖੁਸ਼ੀ ਹੋਵੇਗੀ।”

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article