Monday, December 23, 2024
spot_img

ਨਸ਼ਾ ਤਸਕਰੀ ਮਾਮਲੇ ‘ਚ ਵੱਡੀ ਕਾਰਵਾਈ, PPS ਰਾਜਜੀਤ ਸਿੰਘ ਨੌਕਰੀ ਤੋਂ ਬਰਖਾਸਤ

Must read

ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਹੈ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਲਿਖਿਆ ਕਿ ਨਸ਼ਾ ਤਸਕਰੀ ‘ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ‘ਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ।ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article