Friday, July 26, 2024
spot_img

ਲੰਡਨ ਦੇ Lakme ਫੈਸ਼ਨ ਸ਼ੋਅ ਵੀਕ ‘ਚ ਪ੍ਰਭਦੀਪ ਕੌਰ ਨੇ ਦਸਤਾਰ ਸਜਾ ਕੇ ਲਿਆ ਹਿੱਸਾ

Must read

ਪੰਜਾਬ ਦੀ ਧੀ ਪ੍ਰਭਦੀਪ ਕੌਰ ਨੇ ਲੰਡਨ ਦੇ ਲੈਕਮੇ ਫੈਸ਼ਨ ਸ਼ੋਅ ਵੀਕ ’ਚ ਪਹਿਲੀ ਵਾਰ ਸਿੱਖੀ ਸਰੂਪ ‘ਚ ਦਸਤਾਰ ਸਜਾ ਕੇ ਹਿੱਸਾ ਲਿਆ। ਸ਼ੋਅ ਦੌਰਾਨ ਜਿੱਥੇ ਪ੍ਰਭਦੀਪ ਕੌਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਗਿਆ, ਉੱਥੇ ਹੀ ਵੱਖ-ਵੱਖ ਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੇ ਵੀ ਦਸਤਾਰ ਸਜਾ ਕੇ ਸ਼ੋਅ ਵਿਚ ਭਾਗ ਲੈਣ ਲਈ ਪ੍ਰਭਦੀਪ ਦੀ ਪ੍ਰਸ਼ੰਸਾ ਕੀਤੀ ਹੈ।

ਦੱਸ ਦੇਈਏ ਕਿ ਪ੍ਰਭਦੀਪ ਕੌਰ ਕੈਲੀਫੋਰਨੀਆ ਦੇ ਕਾਊਂਟੀ ਹਸਪਤਾਲ ਤੋਂ ਇਲਾਵਾ ਮਟੀਕਾ ਦੇ ਹਸਪਤਾਲ ’ਚ ਨਰਸ ਦਾ ਕੰਮ ਕਰਦੀ ਹੈ। ਪ੍ਰਭਦੀਪ ਕੌਰ ਗੁਰਦਾਸਪੁਰ ਦੇ ਕਸਬਾ ਕਲਾਨੌਰ ਦੀ ਜੰਮਪਲ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article