ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕੱਲ੍ਹ 27 ਅਪ੍ਰੈਲ ਦਿਨ ਵੀਰਵਾਰ ਨੂੰ ਇੱਕ ਦਿਨ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।