Tuesday, June 3, 2025
spot_img

ਪੰਜਾਬ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ : IAS ਅਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਕੀਤੀਆਂ ਰੱਦ

Must read

ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਤੇ ਜੰਗ ਦੇ ਹਾਲਾਤ ਬਣੇ ਹੋਏ ਹਨ। ਇਸ ਵਿਚਕਾਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਡਿਊਟੀ ’ਤੇ ਤਾਇਨਾਤ ਰਹਿਣਾ ਬਹੁਤ ਜ਼ਰੂਰੀ ਹੈ। ਜਿਸ ਲਈ ਭਾਰਤ ਦੇ ਵੱਖ-ਵੱਖ ਸੂਬਿਆਂ ਵਲੋਂ ਅਧਿਕਾਰੀਆਂ ਲਈ ਹੁਕਮ ਜਾਰੀ ਕੀਤੇ ਗਏ।

ਜਾਣਕਾਰੀ ਅਨੁਸਾਰ ਪੰਜਾਬ ਪ੍ਰਸ਼ਾਸਨ ਵਲੋਂ ਆਈ.ਏ.ਐਸ ਗੁਰਪ੍ਰੀਤ ਸਪਰਾ ਨੇ ਹੁਕਮ ਜਾਰੀ ਕਰਦੇ ਹੋਏ ਆਈ.ਏ.ਐਸ ਤੇ ਪੀ.ਸੀ.ਐਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ ਤੇ ਤਾਇਨਾਤੀ ਸਟੇਸ਼ਨ ਨਾ ਛੱਡਣ ਦੇ ਹੁਕਮ ਵੀ ਜਾਰੀ ਕੀਤੇ ਹਨ। ਉਨ੍ਹਾਂ ਹੁਕਮ ਜਾਰੀ ਕਰਦੇ ਦਸਿਆ ਕਿ ਮੁੱਖ ਸਕੱਤਰ ਪੰਜਾਬ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਅਧਿਕਾਰੀ ਛੁੱਟੀ ‘ਤੇ ਨਹੀਂ ਜਾ ਸਕਣਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article