Saturday, July 27, 2024
spot_img

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ

Must read

ਚੰਡੀਗੜ੍ਹ , 23 ਜਨਵਰੀ 2024: ਪੰਜਾਬ ਕੈਬਨਿਟ ਦੀ ਮੀਟਿੰਗ ਕੱਲ੍ਹ 24 ਜਨਵਰੀ ਨੂੰ ਹੋਵੇਗੀ, ਭਗਵੰਤ ਮਾਨ ਇਸ ਮੀਟਿੰਗ ਦੀ ਅਗਵਾਈ ਕਰਨਗੇ। ਇਹ ਵੀ ਦੱਸ ਦਈਏ ਕਿ ਇਹ ਮੀਟਿੰਗ ਕਲ੍ਹ ਸਵੇਰੇ 11 ਵਜੇ ਹੋਵੇਗੀ ਅਤੇ ਅਹਿਮ ਮੁੱਦਿਆਂ ਤੇ ਵਿਚਾਰਾਂ ਹੋਣਗੀਆਂ। ਮੀਟਿੰਗ ਦਾ ਏਜੰਡਾ ਬਾਅਦ ‘ਚ ਤੈਅ ਕੀਤਾ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article