ਪੰਜਾਬ ਰਾਜ ਵਿੱਚ ਵਧ ਰਹੀ ਠੰਢ ਦੇ ਮੌਸਮ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 24.12.2025 ਤੋਂ 31.12.2025 (ਦੋਵੇਂ ਦਿਨ ਸ਼ਾਮਿਲ) ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।