ਪੰਜਾਬ ਸਰਕਾਰ ਨੇ ਹਰਿਆਣਾ ਪਾਣੀ ਵਿਵਾਦ ’ਤੇ ਹਾਈ ਕੋਰਟ ਤੋਂ ਦੋ ਦਿਨਾਂ ਦਾ ਸਮਾਂ ਮੰਗਿਆ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਉਹ ਕੇਂਦਰ, ਹਰਿਆਣਾ ਤੇ ਬੀਬੀਐਮਬੀ ਦੇ ਜਵਾਬ ‘ਤੇ ਅਪਣਾ ਪੱਖ ਪੇਸ਼ ਕਰਨਾ ਚਾਹੁੰਦੀ ਹੈ। ਜਿਸ ਲਈ ਉਨ੍ਹਾਂ ਨੂੰ ਦੋ ਦਿਨਾਂ ਦਾ ਸਮਾਂ ਦਿਤਾ ਜਾਵੇ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਬੀਬੀਐਮਬੀ ਮਾਮਲੇ ਵਿਚ ਹਾਈ ਕੋਰਟ ਤੋਂ ਦੋ ਦਿਨਾਂ ਦਾ ਸਮਾਂ ਮੰਗਿਆ। ਜਿਸ ਲਈ ਹਾਈ ਕੋਰਟ ਨੇ ਸੁਣਵਾਈ 22 ਮਈ ਤਕ ਮੁਲਤਵੀ ਕਰ ਦਿਤੀ ਹੈ।