ਪੰਜਾਬ ਵਿਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ 17 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਜਿਹੜੇ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ ਉਨ੍ਹਾਂ ਵਿਚ IAS ਅਲੋਕ ਸ਼ੇਖਰ, ਧੀਰੇਂਦਰ ਕੁਮਾਰ ਤਿਵਾੜੀ, ਬਸੰਤ ਗਰਗ, ਅਨਿੰਦਿਤਾ ਮਿਸ਼ਰਾ ਦੇ ਨਾਂ ਸ਼ਾਮਲ ਹਨ। ਬਾਕੀ ਅਧਿਕਾਰੀਆਂ ਦੇ ਨਾਵਾਂ ਦੀ ਲਿਸਟ ਇਸ ਤਰ੍ਹਾਂ ਹੈ-