ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੰਜਾਬ ਸਰਕਾਰ, ਕੇਂਦਰ ਸਰਕਾਰ ਅਤੇ ਗਵਰਨਰ ਨੂੰ ਪੱਤਰ ਲਿਖ ਕੇ ਅਸ਼ਲੀਲ ਕੰਟੈਂਟ ਪਰੋਸਣ ਵਾਲੀਆਂ ਸਾਈਟਾਂ ਨੂੰ ਬੰਦ ਕਰਨ ਦੀ ਅਪੀਲ ਕੀਤੀ ਹੈ। ਚੇਅਰਪਰਸਨ ਰਾਜ ਲਾਲੀ ਗਿੱਲ ਨੇ ਪੱਤਰ ‘ਚ ਲਿਖਿਆ, “ਅਸੀਂ ਆਪਣੇ ਸੱਭਿਆਚਾਰ ਅਤੇ ਆਉਣ ਵਾਲੀ ਪੀੜ੍ਹੀ ਨੂੰ ਬਚਾਉਣਾ ਹੈ।”