ਰਾਜਵੀਰ ਜਵੰਦਾ ਦੇ ਦੇਹਾਂਤ ਤੋਂ ਅਜੇ ਪੰਜਾਬੀ ਮਿਊਜ਼ਿਕ ਇੰਡਸਟਰੀ ਸੋਗ ’ਚੋਂ ਬਾਹਰ ਨਹੀਂ ਨਿਕਲੇ ਕਿ ਇੱਕ ਹੋਰ ਪੰਜਾਬੀ ਗਾਇਕ ਦੇ ਦੇਹਾਂਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੰਜਾਬੀ ਇੰਡਸਟਰੀ ਦੇ ਲੋਕ ਗਾਇਕ ਗੁਰਮੀਤ ਮਾਨ ਦਾ ਦੇਹਾਂਤ ਹੋ ਗਿਆ ਹੈ। ਗੁਰਮੀਤ ਮਾਨ ਰੋਪੜ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਵੀ ਕਰਦੇ ਸਨ।




