Saturday, February 21, 2026
spot_img

ਇਸ ਦਿਨ ਪੰਜਾਬ ਆਉਣਗੇ ਰਾਹੁਲ ਗਾਂਧੀ, ਬਰਨਾਲਾ ਰੈਲੀ ‘ਚ ਹੋਣਗੇ ਸ਼ਾਮਿਲ

Must read

2026 ਫਰਵਰੀ ਮਹੀਨੇ ਦੇ ਅੰਤ ‘ਚ ਰਾਹੁਲ ਗਾਂਧੀ ਪੰਜਾਬ ਆ ਰਹੇ ਹਨ। ਦੱਸ ਦਈਏ ਕਿ ਰਾਹੁਲ ਗਾਂਧੀ 28 ਫਰਵਰੀ ਨੂੰ ਬਰਨਾਲਾ ਵਿੱਚ ਰੈਲੀ ਸ਼ਾਮਿਲ ਹੋਣਗੇ। ਇਹ ਰੈਲੀ ਮਨਰੇਗਾ ਅਤੇ ਅਮਰੀਕਾ-ਭਾਰਤ ਵਪਾਰ ਸਮਝੌਤੇ ਦੇ ਵਿਰੋਧ ‘ਚ ਕੀਤੀ ਜਾ ਰਹੀ ਹੈ।

ਇਸ ਰੈਲੀ ਨੂੰ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ। ਇਸ ਰੈਲੀ ਦੌਰਾਨ ਪੂਰੀ ਪਾਰਟੀ ਇੱਕਜੁੱਟ ਦਿਖਾਈ ਦੇਵੇਗੀ। ਪਾਰਟੀ ਨੇ ਰਾਜਪੁਰਾ ਦੇ ਵਿਧਾਇਕ ਹਰਦਿਆਲ ਕੰਬੋਜ ਨੂੰ ਰੈਲੀ ਦਾ ਇੰਚਾਰਜ ਨਿਯੁਕਤ ਕੀਤਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article