ਟਰਾਈਡੈਂਟ ਗਰੁੱਪ ਦੇ ਸੰਸਥਾਪਕ ਰਜਿੰਦਰ ਗੁਪਤਾ ਵੱਲੋਂ ਯੋਜਨਾ ਬੋਰਡ ਪੰਜਾਬ ਦੇ ਵਾਈਸ ਚੇਅਰਮੈਨੀ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ।
ਪੰਜਾਬ ਦੇ ਰਾਜਪਾਲ ਵੱਲੋਂ ਰਜਿੰਦਰ ਗੁਪਤਾ ਦਾ ਦਿੱਤਾ ਗਿਆ ਅਸਤੀਫਾ ਮਨਜ਼ੂਰ ਕੀਤਾ ਗਿਆ ਹੈ।