Thursday, March 28, 2024
spot_img

ਕਾਨਪੁਰ ਦੇ ਸ਼ਰਧਾਲੂ ਨੇ ਸ੍ਰੀ ਹਰਿਮੰਦਰ ਸਾਹਿਬ ਲਈ 9 ਲੱਖ 50 ਹਜ਼ਾਰ ਰੁਪਏ ਤੇ ਸਰਾਵਾਂ ਲਈ 500 ਚਾਂਦਰਾਂ ਕੀਤੀਆਂ ਭੇਟ

Must read

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਅਕਸਰ ਹੀ ਹਿੱਸਾ ਪਾਇਆ ਜਾਂਦਾ ਹੈ। ਇਸੇ ਤਹਿਤ ਅੱਜ ਉੱਤਰ ਪ੍ਰਦੇਸ਼ ਦੇ ਕਾਨਪੁਰ ਦੇ ਰਣਜੀਤ ਸਿੰਘ ਨੇ ਆਪਣੀ ਪਤਨੀ ਬੀਬੀ ਕੁਲਵੰਤ ਕੌਰ ਦੀ ਯਾਦ ’ਚ 9 ਲੱਖ 50 ਹਜ਼ਾਰ ਰੁਪਏ, ਸਰਾਵਾਂ ਲਈ 500 ਚਾਂਦਰਾਂ ਅਤੇ ਗੁਰੂ ਕੇ ਲੰਗਰਾਂ ਲਈ ਰਸਦਾਂ ਭੇਟ ਕੀਤੀਆਂ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਸੰਗਤ ਨਤਮਸਤਕ ਹੁੰਦੀ ਹੈ ਅਤੇ ਆਪਣੀ ਸ਼ਰਧਾ ਅਨੁਸਾਰ ਭੇਟਾਵਾਂ ਅਰਪਤ ਕਰਦੀ ਹੈ। ਇਸੇ ਤਹਿਤ ਉਨ੍ਹਾਂ ਕਿਹਾ ਕਿ ਅੱਜ ਗੁਰੂ ਘਰ ਦੇ ਸ਼ਰਧਾਲੂ ਕਾਨਪੁਰ ਦੇ ਰਣਜੀਤ ਸਿੰਘ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ ਸਨ, ਜਿਨ੍ਹਾਂ ਨੇ ਆਪਣੀ ਪਤਨੀ ਬੀਬੀ ਕੁਲਵੰਤ ਕੌਰ ਦੀ ਯਾਦ ਵਿਚ 7 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਅਤੇ 2 ਲੱਖ ਰੁਪਏ ਨਕਦ ਦਿੱਤੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article