ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਸੋਸ਼ਲ ਮੀਡੀਆ ਅਤੇ ਗਾਇਕੀ ਤੋਂ ਥੋੜਾ ਬਰੇਕ ਲੈਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਸ ਨੇ ਇਹ ਵੀ ਦੱਸਿਆ ਸੀ ਕਿ ਉਸ ਨੂੰ ਸਿਹਤ ਸਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਪਣੇ ਸੋਸ਼ਲ ਮੀਡੀਆ ਖਾਤਿਆਂ ਦੀ ਜਾਣਕਾਰੀ ਦਿੰਦਿਆਂ ਉਸ ਦੇ ਦੱਸਿਆ ਉਸ ਦੀ ਟੀਮ ਹੀ ਸਭ ਸੰਭਾਲੇਗੀ।