Friday, April 19, 2024
spot_img

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਹਸਪਤਾਲ ‘ਚ ਭਰਤੀ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

Must read

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਸੋਸ਼ਲ ਮੀਡੀਆ ਅਤੇ ਗਾਇਕੀ ਤੋਂ ਥੋੜਾ ਬਰੇਕ ਲੈਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਸ ਨੇ ਇਹ ਵੀ ਦੱਸਿਆ ਸੀ ਕਿ ਉਸ ਨੂੰ ਸਿਹਤ ਸਬੰਧੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਪਣੇ ਸੋਸ਼ਲ ਮੀਡੀਆ ਖਾਤਿਆਂ ਦੀ ਜਾਣਕਾਰੀ ਦਿੰਦਿਆਂ ਉਸ ਦੇ ਦੱਸਿਆ ਉਸ ਦੀ ਟੀਮ ਹੀ ਸਭ ਸੰਭਾਲੇਗੀ।

rupinder honda admitted
- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article